Home Uncategorized CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ! ਹੋ ਸਕਦੈ ਵੱਡਾ ਐਲਾਨ

CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ! ਹੋ ਸਕਦੈ ਵੱਡਾ ਐਲਾਨ

0
CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ! ਹੋ ਸਕਦੈ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਬੁੱਧਵਾਰ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਫ਼ਿਲਹਾਲ ਇਸ ਮੀਟਿੰਗ ਦਾ ਏਜੰਡਾ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਇਸ ਦੌਰਾਨ ਕੋਈ ਵੱਡਾ ਐਲਾਨ ਹੋ ਸਕਦਾ ਹੈ।

LEAVE A REPLY

Please enter your comment!
Please enter your name here