Home ਪੰਜਾਬ Arvind Kejriwal ਨੂੰ Supreme Court ਤੋਂ ਮਿਲੀ ਜ਼ਮਾਨਤ, ਪੜ੍ਹੋ ਅਦਾਲਤ ਨੇ ਕਿਹੜੀਆਂ ਸ਼ਰਤਾਂ ‘ਤੇ ਦਿੱਤੀ Bail

Arvind Kejriwal ਨੂੰ Supreme Court ਤੋਂ ਮਿਲੀ ਜ਼ਮਾਨਤ, ਪੜ੍ਹੋ ਅਦਾਲਤ ਨੇ ਕਿਹੜੀਆਂ ਸ਼ਰਤਾਂ ‘ਤੇ ਦਿੱਤੀ Bail

0
Arvind Kejriwal ਨੂੰ Supreme Court ਤੋਂ ਮਿਲੀ ਜ਼ਮਾਨਤ, ਪੜ੍ਹੋ ਅਦਾਲਤ ਨੇ ਕਿਹੜੀਆਂ ਸ਼ਰਤਾਂ ‘ਤੇ ਦਿੱਤੀ Bail

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੀ ਗ੍ਰਿਫ਼ਤਾਰੀ ਅਤੇ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਆਪਣਾ ਫੈਸਲਾ ਸੁਣਾਇਆ। ਦੋ ਜੱਜਾਂ ਦੇ ਬੈਂਚ ਨੇ ਸਰਬਸੰਮਤੀ ਨਾਲ ਫੈਸਲਾ ਦਿੱਤਾ। ਇਸ ਤੋਂ ਪਹਿਲਾਂ ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ 5 ਸਤੰਬਰ ਨੂੰ ਇਸ ਮਾਮਲੇ ‘ਤੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

LEAVE A REPLY

Please enter your comment!
Please enter your name here