Home Featured Punjab News: CM ਮਾਨ ਨੇ ਨਵੇਂ ਕੈਬਨਿਟ ਮੰਤਰੀਆਂ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀਆਂ ਲਈ ਦਿੱਤੀਆਂ ਵਧਾਈਆਂ, ਜਾਣੋ ਹੋਰ ਕੀ ਹੋਈ ਚਰਚਾ ?

Punjab News: CM ਮਾਨ ਨੇ ਨਵੇਂ ਕੈਬਨਿਟ ਮੰਤਰੀਆਂ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀਆਂ ਲਈ ਦਿੱਤੀਆਂ ਵਧਾਈਆਂ, ਜਾਣੋ ਹੋਰ ਕੀ ਹੋਈ ਚਰਚਾ ?

0
Punjab News: CM ਮਾਨ ਨੇ ਨਵੇਂ ਕੈਬਨਿਟ ਮੰਤਰੀਆਂ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀਆਂ ਲਈ ਦਿੱਤੀਆਂ ਵਧਾਈਆਂ, ਜਾਣੋ ਹੋਰ ਕੀ ਹੋਈ ਚਰਚਾ ?

Punjab News: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਚੌਥੀ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਗਿਆ। ਇਸ ਵਾਰ ਫੇਰਬਦਲ ਵਿੱਚ 5 ਨਵੇਂ ਨਾਂਅ ਸ਼ਾਮਲ ਕੀਤੇ ਗਏ ਹਨ ਜਿਸ ਵਿੱਚ ਤਰੁਨਪ੍ਰੀਤ ਸਿੰਘ, ਬਰਿੰਦਰ ਗੋਇਲ, ਹਰਦੀਪ ਮੁੰਡੀਆ, ਡਾ: ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੇ ਨਾਂਅ ਸ਼ਾਮਲ ਹਨ।

ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੰਜ ਨਵੇਂ ਮੰਤਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਮੀਟਿੰਗ ‘ਚ ਮੁੱਖ ਤੌਰ ‘ਤੇ ਮੁੱਖ ਮੰਤਰੀ ਨੂੰ ਦਿੱਤੇ ਗਏ ਵਿਭਾਗਾਂ ‘ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸਬੰਧਤ ਵਿਭਾਗਾਂ ਦੀ ਕਾਰਜਸ਼ੈਲੀ ਬਾਰੇ ਵੀ ਚਰਚਾ ਕੀਤੀ ਗਈ। CM ਮਾਨ ਨੇ 5 ਨਵੇਂ ਮੰਤਰੀਆਂ ਨੂੰ ਮਿਲਣ ਤੋਂ ਬਾਅਦ ਫੋਟੋ ਸ਼ੇਅਰ ਕਰਕੇ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here