Home Uncategorized ਸੁਖਬੀਰ ਬਾਦਲ ਹੋਏ ਹਾ.ਦਸੇ ਦਾ ਸ਼ਿਕਾਰ, ਪੈਰ ਹੋਇਆ ਫ੍ਰੈਕਚਰ

ਸੁਖਬੀਰ ਬਾਦਲ ਹੋਏ ਹਾ.ਦਸੇ ਦਾ ਸ਼ਿਕਾਰ, ਪੈਰ ਹੋਇਆ ਫ੍ਰੈਕਚਰ

0

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਅਪੀਲ ਕਰਨ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ ਸੁਖਬੀਰ ਬਾਦਲ ਦੇ ਪੈਰ ਵਿਚ ਫਰੈਕਚਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੈਕਰਟ੍ਰੀਏਟ ਵਿਚ ਕੁਰਸੀ ਟੁੱਟਣ ਕਾਰਣ ਇਹ ਹਾਦਸਾ ਵਾਪਰਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਪੈਰ ‘ਤੇ ਪਲੱਸਤਰ ਲਗਾਇਆ ਗਿਆ ਹੈ।

LEAVE A REPLY

Please enter your comment!
Please enter your name here